ਸਮਰਥਕਾਂ ਦਾ ਦਾਅਵਾ ਕਿਹਾ : ਜੇਲ੍ਹ ਤੋਂ ਬਾਹਰ ਆਇਆ ਨਕਲੀ ਰਾਮ ਰਹੀਮ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜੇਲ੍ਹ ਤੋਂ ਪੈਰੋਲ 'ਤੇ ਬਾਹਰ ਆਇਆ ਰਾਮ ਰਹੀਮ ਅਸਲੀ ਨਹੀਂ ਸਗੋਂ ਨਕਲੀ ਹੈ। ਡੇਰੇ ਦੇ ਸਮਰਥਕਾਂ ਵੱਲੋਂ ਹਾਈਕੋਰਟ 'ਚ ਪਾਈ ਪਟੀਸ਼ਨ ਆਖ ਰਹੀ ਹੈ। ਪਟੀਸ਼ਨ 'ਚ ਕਿਹਾ ਗਿਆ ਹੈ ਕਿ ਅਸਲ ਡੇਰਾ ਮੁਖੀ ਨੂੰ ਰਾਜਸਥਾਨ ਲਿਜਾਇਆ ਗਿਆ ਹੈ। ਪਟੀਸ਼ਨ 'ਚ ਸਰਕਾਰ ਤੋਂ ਇਸ ਮਾਮਲੇ ਦੀ ਜਾਂਚ ਦੀ ਮੰਗ ਕੀਤੀ ਗਈ ਹੈ।

ਦੱਸ ਦਈਏ ਕਿ ਹਰਿਆਣਾ ਦੇ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਪੈਰੋਲ ਮਿਲ ਗਈ ਹੈ। ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਗੁਰਮੀਤ ਰਾਮ ਰਹੀਮ ਨੂੰ ਜੇਲ੍ਹ ਵਿਭਾਗ ਨੇ ਪੈਰੋਲ ਦਿੱਤੀ ਹੈ। 17 ਜੂਨ ਦੀ ਸਵੇਰ ਰਾਮ ਰਹੀਮ ਨੂੰ ਜੇਲ੍ਹ ਤੋਂ ਬਾਹਰ ਲਿਆਂਦਾ ਗਿਆ ਸੀ ਤੇ ਪੈਰੋਲ ਦੀ ਮਿਆਦ ਦੌਰਾਨ ਯੂਪੀ ਦੇ ਬਾਗਪਤ ਆਸ਼ਰਮ 'ਚ ਰਹਿ ਰਿਹਾ ਹੈ।

More News

NRI Post
..
NRI Post
..
NRI Post
..