BREAKING: ਸੁਪਰੀਮ ਕੋਰਟ ਨੇ ‘ਆਪ’ ਉਮੀਦਵਾਰ ਕੁਲਦੀਪ ਕੁਮਾਰ ਐਲਾਨਿਆ ਚੰਡੀਗੜ੍ਹ ਦੇ ਮੇਅਰ

by jagjeetkaur

ਚੰਡੀਗੜ੍ਹ : ਚੰਡੀਗੜ੍ਹ ਮੇਅਰ ਚੋਣ ਮਾਮਲੇ ਦੀ ਸੁਣਵਾਈ ਨੂੰ ਲੈ ਕੇ ਸੁਪਰੀਮ ਕੋਰਟ ਨੇ ਵੱਡਾ ਐਲਾਨ ਕੀਤਾ ਹੈ। ਸੁਪਰੀਮ ਕੋਰਟ ਨੇ ਪੁਰਾਣੇ ਨਤੀਜਿਆਂ ਨੂੰ ਖਾਰਜ ਕਰਦੇ ਹੋਏ 'ਆਪ' ਵਿਧਾਇਕ ਦੇ ਉਮੀਦਵਾਰ ਕੁਲਦੀਪ ਕੁਮਾਰ ਟੀਟਾ ਨੂੰ ਚੰਡੀਗੜ੍ਹ ਦਾ ਮੇਅਰ ਐਲਾਨਿਆ ਹੈ।

ਸੁਪਰੀਮ ਕੋਰਟ ਨੇ 8 ਰੱਦ ਵੋਟਾਂ ਨੂੰ ਵੈਲਿਡ ਕਰਾਰ ਦਿੱਤਾ, ਜਿਨ੍ਹਾਂ ਨੂੰ ਰਿਟਰਨਿੰਗ ਅਫਸਰ ਅਨਿਲ ਮਸੀਹ ਨੇ ਗਲਤ ਦੱਸਿਆ ਸੀ। ਸੁਪਰੀਮ ਕੋਰਟ ਨੇ ਸੁਣਵਾਈ ਦੌਰਾਨ ਚੀਫ ਜਸਟਿਸ ਨੇ ਰਿਟਰਨਿੰਗ ਅਫਸਰ ਵੱਲੋਂ ਰੱਦ ਕੀਤੇ ਗਏ ਸਾਰੇ 8 ਵੋਟਾਂ ਨੂੰ ਸਹੀ ਮੰਨਣ ਦੇ ਨਿਰਦੇਸ਼ ਦਿੱਤੇ। ਇਨ੍ਹਾਂ ਸਾਰੇ ਵੋਟਾਂ ਦੇ ਬੈਲੇਟ ਪੇਪਰ ‘ਤੇ ਰਿਟਰਨਿੰਗ ਅਫਸਰ ਨੇ ਕ੍ਰਾਸ ਲਗਾਇਆ ਸੀ।

More News

NRI Post
..
NRI Post
..
NRI Post
..