ਨੌਜਵਾਨਾਂ ਨੇ ਨਾਬਾਲਿਗਾ ਨਾਲ ਕੀਤਾ ਜਬਰ-ਜ਼ਨਾਹ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮੱਧ ਪ੍ਰਦੇਸ਼ ’ਚ ਇਕ 16 ਸਾਲਾ ਲੜਕੀ ਨਾਲ ਦੋ ਨੌਜਵਾਨਾਂ ਵੱਲੋਂ ਇਕ ਹੋਟਲ ’ਚ ਕਥਿਤ ਤੌਰ ’ਤੇ ਜਬਰ-ਜ਼ਨਾਹ ਕੀਤਾ ਗਿਆ ਇਨ੍ਹਾਂ ਨੌਜਵਾਨਾਂ ਨੇ ਇਸ ਜਬਰ-ਜ਼ਨਾਹ ਦੀਆਂ ਤਸਵੀਰਾਂ ਅਤੇ ਵੀਡੀਓ ਵੀ ਸੋਸ਼ਲ ਮੀਡੀਆ ’ਤੇ ਪਾ ਦਿੱਤੀ।

ਪੁਲਿਸ ਨੇ ਦੱਸਿਆ ਕਿ ਨਾਬਾਲਿਗ ਲੜਕੀ ਨੂੰ ਦੋ ਨੌਜਵਾਨ ਰੌਕਸੀ ਬ੍ਰਿਜ ਨੇੜੇ ਇਕ ਹੋਟਲ ’ਚ ਲੈ ਕੇ ਗਏ ਅਤੇ ਕਥਿਤ ਤੌਰ ’ਤੇ ਉਸ ਨਾਲ ਸਮੂਹਿਕ ਜਬਰ-ਜ਼ਨਾਹ ਕੀਤਾ ਤੇ ਉਸ ਦੀਆਂ ਫੋਟੋਆਂ ਖਿੱਚੀਆਂ ਅਤੇ ਵੀਡੀਓ ਬਣਾਈ।ਪੁਲਿਸ ਏਂ ਮਾਮਲਾ ਦਰਜ ਕਰਕੇ ਅਗੇ ਦੀ ਕਰਵਾਈ ਸ਼ੁਰੂ ਕਰ ਲਈ ਹੈ। ਦੋਸ਼ੀ ਫਰਾਰ ਦੱਸੇ ਜਾ ਰਹੇ ਹਨ।