
ਨਿਊਜ਼ ਡੈਸਕ : ਪੰਜਾਬ ਦੇ ਮਸ਼ਹੂਰ ਗਾਇਕ ਅਤੇ ਗੀਤਕਾਰ ਜਾਨੀ ਦੀ ਕਾਰ ਅੱਜ ਮੋਹਾਲੀ 'ਚ ਹਾਦਸਾਗ੍ਰਸਤ ਹੋ ਗਈ। ਜਾਨੀ ਸਮੇਤ ਕਾਰ 'ਚ 2 ਲੋਕ ਸਵਾਰ ਸਨ, ਕਾਰ ਦੀ ਰਫਤਾਰ ਕਾਫੀ ਤੇਜ਼ ਸੀ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਪਲਟੀਆਂ ਖਾਂਦੀ ਉਲਟ ਗਈ। ਇਸ ਦੌਰਾਨ ਗੱਡੀ ਦੇ ਏਅਰਬੈਗ ਖੁੱਲ੍ਹ ਗਏ, ਜਿਸ ਕਾਰਨ ਜਾਨੀ ਨੁਕਸਾਨ ਤੋਂ ਬਚਾਅ ਰਿਹਾ।

ਸੁਪਰੀਮ ਕੋਰਟ ਨੇ ਇਹ ਹੁਕਮ ਨੂਪੁਰ ਸ਼ਰਮਾ ਦੀ ਪਟੀਸ਼ਨ ਸੁਣਵਾਈ ਤੋਂ ਬਾਅਦ ਦਿੱਤੇ ਹਨ। ਜਿਕਰਯੋਗ ਹੈ ਕਿ ਪੈਗੰਬਰ ਮੁਹੰਮਦ ਬਾਰੇ ਟਿਪਣੀ ਨੂੰ ਲੈ ਕੇ ਲੋਕਾਂ 'ਚ ਭਾਰੀ ਰੋਸ਼ ਦੇਖਣ ਨੂੰ ਮਿਲਿਆ ਸੀ ਤੇ ਨੂਪੁਰ ਸ਼ਰਮਾ ਨੂੰ ਇਸ ਵਿਵਾਦ ਤੋਂ ਬਾਅਦ ਪਾਰਟੀ ਤੋਂ ਮੁਅੱਤਲ ਕਰ ਦਿੱਤੋ ਗਿਆ ਸੀ।