ਭਿਆਨਕ ਸੜਕ ਹਾਦਸਾ: ਬੱਸ ਤੇ ਟਰੱਕ ਦੀ ਟੱਕਰ ‘ਚ 5 ਦੀ ਮੌਤ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਉੱਤਰ ਪ੍ਰਦੇਸ਼ ਵਿਖੇ ਭਿਆਨਕ ਸੜਕ ਹਾਦਸੇ 'ਚ 5 ਲੋਕਾਂ ਦੀ ਮੌਤ ਦਾ ਮਾਮਲਾ ਸਾਮਣੇ ਆਇਆ ਹੈ। ਜਾਣਕਾਰੀ ਅਨੁਸਾਰ ਬੱਸ ਤੇ ਟਰੱਕ ਦੀ ਟੱਕਰ ਹੋਣ ਨਾਲ 5 ਲੋਕਾਂ ਦੋ ਮੌਤ ਹੋ ਗਈ ਹੈ ਤੇ 33 ਲੋਕ ਜਖ਼ਮੀ ਹੋ ਗਏ ਹਨ। ਪੁਲਿਸ ਦੇ ਦੱਸਿਆ ਕਿ ਟਰੱਕ ਮੁਰਦਾਬਾਦ ਤੋਂ ਆ ਰਿਹਾ ਸੀ ਤੇ ਬੱਸ ਸ਼ਗਜਹਾਪੁਰ ਵਲੋਂ ਆ ਰਹੀ ਸੀ।

ਉਸ ਦੌਰਾਨ ਹੀ ਦੋਨਾਂ ਦੀ ਆਪਿਸ 'ਚ ਟੱਕਰ ਹੋ ਗਈ। ਹਾਦਸਾ ਇਨ੍ਹਾਂ ਭਿਆਨਕ ਸੀ ਕਿ 5 ਲੋਕਾਂ ਦੀ ਮੌਕੇ ਤੇ ਹੀ ਮੌਤ ਹੋ ਗਈ ਤੇ 22 ਲੋਕ ਜਖ਼ਮੀ ਹੋ ਗਏ ਹਨ। ਜਖ਼ਮੀਆਂ ਨੂੰ ਨਿੱਜੀ ਹਸਪਤਾਲ ਵਿੱਚ ਦਾਖ਼ਿਲ ਕਰਵਾਇਆ ਗਈ ਹੈ। ਮੁੱਖ ਮੰਤਰੀ ਯੋਗੀ ਅਦਿਤਿਆਨਾਥ ਨੇ ਇਸ ਘਟਨਾ ਦੇ ਪੀੜਤ ਪਰਿਵਾਰਾ ਲਈ ਦੁੱਖ ਪ੍ਰਗਟ ਕੀਤਾ ਹੈ।