ਬਿਕਰਮ ਸਿੰਘ ਨੂੰ ਹਰਾਉਣ ਵਾਲੀ ‘ਆਪ’ ਵਿਧਾਇਕ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕਾਂਗਰਸ ਦੇ ਪੰਜਾਬ ਪ੍ਰਧਾਨ ਨਵਜੋਤ ਸਿੰਘ ਸਿੱਧੂ 'ਤੇ ਅਕਾਲੀ ਦਲ ਦੇ ਬਿਕਰਮ ਸਿੰਘ ਨੂੰ ਹਰਾਉਣ ਵਾਲੀ 'ਆਪ' ਦੀ ਵਿਧਾਇਕਾ ਜੀਵਨਜੋਤ ਕੌਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ।

ਦੱਸ ਦੇਈਏ ਕਿ ਦੋਸ਼ੀ ਨੇ ਫੇਸਬੁੱਕ 'ਤੇ ਮਹਿਲਾ ਵਿਧਾਇਕ ਖ਼ਿਲਾਫ਼ ਨਾ ਸਿਰਫ਼ ਭੱਦੀ ਸ਼ਬਦਾਵਲੀ ਦੀ ਵਰਤੋਂ ਕੀਤੀ ਸਗੋਂ ਮਾਰਨ ਦੀ ਧਮਕੀ ਵੀ ਦਿੱਤੀ। ਵਿਧਾਇਕ ਨੇ ਇਸ ਸਬੰਧੀ ਡੀਜੀਪੀ ਵੀਕੇ ਭਵਰਾ ਅਤੇ ਕਮਿਸ਼ਨਰ ਅਰੁਣਪਾਲ ਸਿੰਘ ਨੂੰ ਵੀ ਸ਼ਿਕਾਇਤ ਦਿੱਤੀ ਹੈ।

ਮਹਿਲਾ ਵਿਧਾਇਕ ਨੇ ਦੱਸਿਆ ਕਿ ਦੋਸ਼ੀ ਆਪਣੀ ਆਈਡੀ ਰਾਹੀਂ ਉਸ 'ਤੇ ਭੱਦੀ 'ਤੇ ਅਸ਼ਲੀਲ ਟਿੱਪਣੀਆਂ ਕਰ ਰਿਹਾ ਹੈ। ਉਸ ਦੀ ਕਾਰਜਸ਼ੈਲੀ 'ਤੇ ਵੀ ਟਿੱਪਣੀਆਂ ਕਰ ਰਿਹਾ ਹੈ।

ਪੁਲਿਸ ਦੀ ਸਾਈਬਰ ਸ਼ਾਖਾ ਸਿਕੰਦਰ ਸਿੰਘ ਤੋਂ ਪੁੱਛਗਿੱਛ ਕਰ ਰਹੀ ਹੈ ਤਾਂ ਜੋ ਮੁਲਜ਼ਮਾਂ ਤੱਕ ਪਹੁੰਚਿਆ ਜਾ ਸਕੇ 'ਤੇ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

More News

NRI Post
..
NRI Post
..
NRI Post
..