by vikramsehajpal
ਮੋਹਾਲੀ,(ਦੇਵ ਇੰਦਰਜੀਤ) :ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਮੁਹਾਲੀ ਦੇ ਸਿਵਲ ਹਸਪਤਾਲ 'ਚ ਕੋਰੋਨਾ ਵੈਕਸੀਨ ਦੀ ਪਹਿਲੀ ਖ਼ੁਰਾਕ ਲਈ। ਟੀਕਾ ਲਵਾਉਣ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਟੀਕਾ ਦਰਦ ਰਹਿਤ ਸੀ ਅਤੇ ਉਹ ਬਿਲਕੁਲ ਠੀਕ ਮਹਿਸੂਸ ਕਰ ਰਹੇ ਹਨ।
More News
Jaskamal Singh