ਹੋਸਟਲ ਦੀਆਂ ਵਿਦਿਆਰਥਣਾਂ ਦੀ ਅਸ਼ਲੀਲ ਵੀਡੀਓ ਬਣਾ ਕੁੜੀ ਕਰਦੀ ਸੀ ਇਹ ਕੰਮ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਚੰਡੀਗੜ ਯੂਨੀਵਰਸਿਟੀ ਤੋਂ ਇਕ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿਥੇ ਇਕ ਕੁੜੀ ਵਲੋਂ ਹੋਸਟਲ ਦੀਆਂ ਵਿਦਿਆਰਥਣਾਂ ਦੀ ਨਹਾਉਂਦੇ ਸਮੇ ਅਸ਼ਲੀਲ ਵੀਡੀਓ ਬਣਾਈ ਜਾਂਦੀ ਸੀ। ਫਿਲਹਾਲ ਉਸ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਕੁੜੀ ਨੇ ਪੁੱਛਗਿੱਛ ਦੌਰਾਨ ਕਬੂਲ ਕੀਤਾ ਕਿ ਉਸ ਨੇ ਇਹ ਵੀਡੀਓ ਸ਼ਿਮਲੇ ਦੇ ਮੁੰਡਿਆਂ ਦੇ ਕਹਿਣ 'ਤੇ ਬਣਾਇਆ ਸੀ ।

ਕੁੜੀ ਨੇ ਕਿਹਾ ਕਿ ਇਹ ਵਿਦੋਏ ਬਣਾ ਕੇ ਲੜਕੇ ਨੂੰ ਭੇਜਦੀ ਸੀ ਤੇ ਅੱਗੇ ਇਹ ਲੜਕੇ ਇਨ੍ਹਾਂ ਨੂੰ ਵਾਇਰਲ ਕਰ ਰਿਹਾ ਸੀ। ਪੁੱਛਗਿੱਛ ਵਿੱਚ ਪਤਾ ਲੱਗਾ ਹੈ ਕਿ ਇਹ ਵੀਡੀਓ ਕਾਫੀ ਸਮੇ ਤੋਂ ਬਣਾਇਆ ਜਾ ਰਿਹਾ ਸੀ ਜਦੋ ਇਹ ਮਾਮਲੇ ਸਟਾਫ ਦੇ ਧਿਆਨ ਵਿੱਚ ਆਇਆ ਤਾਂ ਹੰਗਾਮਾ ਹੋ ਗਿਆ । ਵੀਡੀਓ ਬਣਾਉਣ ਵਾਲਿਆਂ ਕੁੜੀਆਂ 'ਚੋ 8 ਨੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤਾ ਹੈ। ਜਿਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਇਸ ਦੌਰਾਨ ਹੀ ਵਿਦਿਆਰਥਣਾਂ ਵਲੋਂ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ । ਦੱਸਿਆ ਜਾ ਰਿਹਾ ਹੈ ਕਿ ਹੁਣ ਤੱਕ 60 ਤੋਂ ਵੱਧ ਕੁੜੀਆਂ ਦੀਆਂ ਵੀਡੀਓ ਬਣਾ ਕੇ ਵਾਇਰਲ ਕੀਤੀਆਂ ਗਿਆ ਹਨ।