CNG ਗੈਸ ਦੀਆਂ ਕੀਮਤਾਂ ‘ਚ ਹੋਇਆ ਵਾਧਾ….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : CNG ਤੇ ਇੰਦਰਪ੍ਰਸਥ ਗੈਸ ਦੀਆਂ ਕੀਮਤਾਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਜਿਸ ਤੋਂ ਬਾਅਦ ਹੁਣ ਲੋਕਾਂ ਨੂੰ ਇੱਕ ਕਿਲੋ CNG ਗੈਸ ਲਈ 95 ਪੈਸੇ ਹੀ ਦੇਣੇ ਪੈਣਗੇ। ਜਿਸ ਕਾਰਨ ਲੋਕਾਂ ਨੂੰ ਹੋਰ ਮਹਿੰਗਾਈ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਦਿੱਲੀ 'ਚ CNG ਦੀ ਕੀਮਤ 79.56 ਰੁਪਏ ਪ੍ਰਤੀ ਕਿਲੋਗ੍ਰਾਮ ਦੀ ਦੇ ਦਰ ਨਾਲ ਵੱਧ ਗਈ ਹੈ । ਇਸ ਦੇ ਨਾਲ ਦਿੱਲੀ 'ਚ ਆਮ ਲੋਕਾਂ ਨੂੰ ਇਕ ਵਾਰ ਫਿਰ ਮਹਿੰਗਾਈ ਦਾ ਝਟਕਾ ਲੱਗਾ ਹੈ। ਦੱਸ ਦਈਏ ਕਿ ਨੋਇਡਾ ਤੇ ਗਾਜ਼ੀਆਬਾਦ 'ਚ ਕੀਮਤਾਂ 82.12 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈਆਂ ਹੈ ।CNG ਦੀਆਂ ਕੀਮਤਾਂ 'ਚ ਵਾਧਾ ਹੋਣ ਕਰਕੇ ਡਰਾਈਵਰਾਂ ਦੀਆਂ ਹੋਰ ਮੁਸ਼ਕਲਾਂ ਵੱਧ ਗਿਆ ਹਨ।

More News

NRI Post
..
NRI Post
..
NRI Post
..