ਵੱਡੀ ਖਬਰ : ਗੁਰਨਾਮ ਸਿੰਘ ਚੜੂਨੀ ਦੇ ਦਫ਼ਤਰ ‘ਤੇ ਨੌਜਵਾਨਾਂ ਨੇ ਕੀਤਾ ਹਮਲਾ, ਜਾਣੋ ਕਾਰਨ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) ; ਕਿਸਾਨ ਸੰਯੁਕਤ ਮੋਰਚਾ ਪਾਰਟੀ ਨੂੰ ਸਮਰਥਨ ਦੇ ਰਹੇ ਗੁਰਨਾਮ ਸਿੰਘ ਚੜੂਨੀ ਦੇ ਸੈਕਟਰ 97 ਚ ਕੌਨ ਦਫ਼ਤਰ ਵਿੱਚ 3-4 ਨੌਜਵਾਨਾਂ ਵਲੋਂ ਹਮਲਾ ਕੀਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਦਫ਼ਤਰ ਦੇ ਸ਼ੀਸ਼ੇ ਅਤੇ ਦਰਵਾਜ਼ੇ ਵੀ ਤੋੜ ਦਿਤੇ ਗਏ। ਦਫ਼ਤਰ ਵਿੱਚ ਮੌਜੂਦ ਗੌਰਵ ਬੁਰੀ ਤਰਾਂ ਜਖ਼ਮੀ ਹੋ ਗਿਆ ਹੈ।

ਗੌਰਵ ਨੇ ਪੁਲਿਸ ਨੂੰ ਦੱਸਿਆ ਕਿ ਹਮਲਾਵਰਾਂ ਨੇ ਪਿਸਤੌਲ ਦੇ ਬਟ ਨਾਲ ਸਿਰ ਤੇ ਹਮਲਾ ਕੀਤਾ ਅਤੇ ਉਸ ਦੇ ਬਾਕੀ ਸਾਥੀਆਂ ਨਾਲ ਵੀ ਕੁੱਟਮਾਰ ਕੀਤੀ ਗਈ। ਉਹਨਾਂ ਨੇ ਕਿਹਾ ਕਿ ਹਮਲਾਵਰਾ ਗੁਰਨਾਮ ਸਿੰਘ ਚੜੂਨੀ ਦੇ ਹਮਲਾ ਕਰਨ ਆਏ ਸੀ ਹਾਲਾਂਕਿ ਇਸ ਮਾਮਲੇ ਦੀ ਸੂਚਨਾ ਮੌਕੇ ਤੇ ਪੁਲਿਸ ਨੂੰ ਦਿੱਤੀ ਗਈ। ਪੁਲਿਸ ਵਲੋਂ ਬਿਆਨਾਂ ਨੂੰ ਦੇਖਦੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿਤੀ ਗਈ ਹੈ।

More News

NRI Post
..
NRI Post
..
NRI Post
..