ਲੈਂਡਿੰਗ ਦੌਰਾਨ ਜਹਾਜ਼ ਨੂੰ ਲੱਗੀ ਅੱਗ , ਜਾਨ ਬਚਾਉਣ ਲਈ ਯਾਤਰੀਆਂ ਨੇ ਐਮਰਜੈਂਸੀ ਗੇਟ ਤੋਂ ਮਾਰੀ ਛਾਲ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) :  ਮਿਆਮੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਇੱਕ ਜਹਾਜ਼ ਜਿਸ 'ਚ 126 ਲੋਕ ਸਵਾਰ ਸਨ। ਅਧਿਕਾਰੀਆਂ ਨੇ ਦੱਸਿਆ ਕਿ ਜਹਾਜ਼ ਨੂੰ ਅੱਗ ਲੱਗ ਗਈ, ਹਾਲਾਂਕਿ ਕੋਈ ਵੀ ਗੰਭੀਰ ਰੂਪ ਨਾਲ ਜ਼ਖਮੀ ਨਹੀਂ ਹੋਇਆ।

ਜਹਾਜ਼ 'ਚ 126 ਲੋਕ ਸਵਾਰ ਸਨ ਤੇ ਉਨ੍ਹਾਂ 'ਚੋਂ ਤਿੰਨ ਨੂੰ ਮਾਮੂਲੀ ਸੱਟਾਂ ਲੱਗਣ ਕਾਰਨ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਯਾਤਰੀਆਂ ਨੂੰ ਜਹਾਜ਼ ਤੋਂ ਟਰਮੀਨਲ ਤੱਕ ਲਿਜਾਇਆ ਜਾ ਰਿਹਾ ਸੀ। ਮਿਆਮੀ-ਡੇਡ ਫਾਇਰ ਰੈਸਕਿਊ ਨੇ ਟਵਿੱਟਰ 'ਤੇ ਪੋਸਟ ਕੀਤਾ ਕਿ ਫਾਇਰਫਾਈਟਰਜ਼ ਨੇ ਅੱਗ 'ਤੇ ਕਾਬੂ ਪਾ ਲਿਆ ਹੈ । ਜਹਾਜ਼ ਇੱਕ ਰਨਵੇਅ ਦੇ ਨੇੜੇ ਘਾਹ 'ਚ ਟਕਰਾਇਆ ਗਿਆ ।

More News

NRI Post
..
NRI Post
..
NRI Post
..