ਇਲਾਜ਼ ਲਈ ਹਸਪਤਾਲ ਲਿਆਂਦਾ ਕੈਦੀ ਹੋਇਆ ਫ਼ਰਾਰ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੀ ਜੇਲ 'ਚ ਮੋਬਾਈਲ ਤੇ ਸਿਮ ਕਾਰਡ ਮਿਲਣ ਦਾ ਸਿਲਸਿਲਾ ਖਤਮ ਹੋਣ ਦਾ ਨਾਮ ਨਹੀਂ ਲੈ ਰਿਹਾ ਹੈ। ਫਿਰੋਜ਼ਪੁਰ ਤੋਂ ਇਕ ਮਾਮਲਾ ਸਾਮਣੇ ਆਇਆ ਹੈ। ਜਿਥੇ ਇਲਾਜ਼ ਲਈ ਆਇਆ ਕੈਦੀ ਫ਼ਰਾਰ ਹੋ ਗਿਆ ਹੈ ।

ਜਾਣਕਾਰੀ ਅਨੁਸਾਰ ਫ਼ਿਰੋਜ਼ਪੁਰ ਦੇ ਸਿਵਲ ਹਸਪਤਾਲ 'ਚ ਜੇਲ ਪ੍ਰਸ਼ਾਂਸਨ ਦੌਰਾਨ ਕੈਦੀ ਗੁਰਦੀਪ ਸਿੰਘ ਪੁੱਤਰ ਲਖਵਿਦਰ ਸਿੰਘ ਨੂੰ ਇਲਾਜ ਲਈ ਦਾਖਿਲ ਕਰਵਾਇਆ ਗਿਆ ਸੀ। ਜੋ ਕਿ ਸਿਵਲ ਹਸਪਤਾਲ ਤੋਂ ਫਰਾਰ ਹੋ ਗਿਆ ਹੈ। ਕੈਦੀ ਤੇ ਪੁਲਿਸ ਅਧਿਕਾਰੀਆਂ ਤੇ ਲਾਪਰਵਾਹੀ ਦਾ ਮਾਮਲਾ ਦਰਜ ਕੀਤਾ ਗਿਆ ਹੈ ਦੋਸ਼ੀ ਦੀ ਭਾਲ ਲਈ ਜਗ੍ਹਾ ਜਗ੍ਹਾ ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।