ਪੰਜਾਬ ਸਰਕਾਰ ਨੇ ਵਿਜੇ ਕੁਮਾਰ ਜੰਜੂਆ ਨੂੰ ਸੌਂਪੀ ਜ਼ਿੰਮੇਵਾਰੀ

by jaskamal

ਨਿਊਜ਼ ਡੈਸਕ: ਪੰਜਾਬ ਸਰਕਾਰ ਵੱਲੋਂ ਆਈਏਸ ਵਿਜੇ ਕੁਮਾਰ ਜੰਜੂਆ ਨੂੰ ਨਵਾਂ ਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਹੈ। ਪੰਜਾਬ ਸਰਕਾਰ ਨੇ ਵਿਜੇ ਕੁਮਾਰ ਜੰਜੂਆ, ਆਈ.ਏ.ਐਸ. ਨੂੰ ਪੰਜਾਬ ਸਰਕਾਰ ਦਾ ਮੁੱਖ ਸਕੱਤਰ ਤੇ ਪ੍ਰਸੋਨਲ ਤੇ ਵਿਜੀਲੈਂਸ ਵਿਭਾਗ ਦੇ ਪ੍ਰਮੁੱਖ ਸਕੱਤਰ ਵਜੋਂ ਤਾਇਨਾਤ ਕੀਤਾ ਹੈ।

ਪੰਜਾਬ ਸਰਕਾਰ ਨੇ ਪੰਜਾਬ ਦੇ ਡੀਜੀਪੀ ਤੋਂ ਬਾਅਦ ਹੁਣ ਮੁੱਖ ਸਕੱਤਰ ਬਦਲ ਦਿੱਤਾ ਗਿਆ ਹੈ। ਮਾਨ ਸਰਕਾਰ ਨੇ ਆਈਏਐਸ ਵਿਜੇ ਕੁਮਾਰ  ਜੰਜੂਆ ਨੂੰ ਨਵਾਂ ਮੁੱਖ ਸਕੱਤਰ  ਲਾਇਆ ਗਿਆ ਹੈ। ਉਹ ਛੇਤੀ ਹੀ ਆਪਣਾ ਚਾਰਜ ਸਾਂਭਣਗੇ।