6ਵੇਂ ਰਾਊਂਡ ਦੇ ਨਤੀਜ਼ੇ ਆਏ ਸਾਮਣੇ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ 'ਚ ਸੰਗਰੂਰ ਜ਼ਿਮਨੀ ਚੋਣ ਲਈ 23 ਜੂਨ ਨੂੰ ਹੋਈ ਵੋਟਿੰਗ ਦੀ ਗਿਣਤੀ ਅੱਜ 8 ਵਜੇ ਸ਼ੁਰੂ ਹੋ ਗਈ ਹੈ। ਦੂਜਾ ਰਾਊਂਡ ਵੋਟਾਂ ਦੀ ਗਿਣਤੀ 'ਚ ਸਿਮਰਨਜੀਤ ਸਿੰਘ ਮਾਨ ਅੱਗੇ ਹਨ। ਇਸ ਦੇ ਨਾਲ ਹੀ ਦੱਸਿਆ ਜਾ ਰਹੀਆਂ ਹੈ ਕਿ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਦੂਜੇ ਨੰਬਰ ਤੇ ਚਲ ਰਹੇ ਹਨ । ਸਿਮਰਨਜੀਤ ਮਾਨ ਨੂੰ ਪਈਆਂ 34702 ਵੋਟਾਂ ਨੂੰ ਪਈਆਂ ਹਨ। AAP ਦੇ ਗੁਰਮੇਲ ਸਿੰਘ ਨੂੰ 33252 ਵੋਟਾਂ ਪਈਆਂ ਹਨ।ਦਲਵੀਰ ਗੋਲਡੀ ਨੂੰ 9373 ਵੋਟਾਂ ਪਈਆਂ ਹਨ । BJP ਦੇ ਕੇਵਲ ਢਿੱਲੋਂ ਨੂੰ 6315 ਵੋਟਾਂ ਪਈਆਂ ਹਨ। ਕਮਲਦੀਪ ਰਾਜੋਆਣਾ ਨੂੰ 5587 ਵੋਟਾਂ ਪਈਆਂ ਹਨ।