ਕਿਸਾਨਾਂ ਅਤੇ ਕੇਂਦਰੀ ਮੰਤਰੀਆਂ ਵਿਚਾਲੇ ਤੀਜੇ ਦੌਰ ਦੀ ਮੀਟਿੰਗ ਵੀ ਰਹੀ ਬੇਸਿੱਟਾ

by jagjeetkaur

ਚੰਡੀਗੜ੍ਹ : ਕਿਸਾਨਾਂ ਤੇ ਕੇਂਦਰੀ ਮੰਤਰੀਆਂ 'ਚ ਤੀਜੇ ਦੌਰ ਦੀ ਮੀਟਿੰਗ ਵੀ ਬੇਸਿੱਟਾ ਹੋ ਕੇ ਰਹਿ ਗਈ ਹੈ। ਹੁਣ ਐਤਵਾਰ ਨੂੰ ਅਗਲੀ ਬੈਠਕ ਹੋਵੇਗੀ। ਚੌਥੇ ਦੌਰ ਦੀ ਮੀਟਿੰਗ 'ਚ ਇੰਟਰਨੈੱਟ ਬੰਦ ਸਮੇਤ ਕਈ ਹੋਰ ਅਹਿਮ ਮੁੱਦਿਆਂ 'ਤੇ ਗੱਲਬਾਤ ਕੀਤੀ ਜਾਵੇਗੀ।

ਦੱਸ ਦਈਏ ਕਿ ਮੀਟਿੰਗ 'ਚ ਅਰਜੁਨ ਮੁੰਡਾ ਕੇਂਦਰੀ ਖੇਤੀਬਾੜੀ ਮੰਤਰੀ, ਪੀਯੂਸ਼ ਗੋਇਲ ਫੂਡ ਸਪਲਾਈ ਮਨਿਸਟਰ ਤੇ ਨਿਤਿਆਨੰਦ ਕੇਂਦਰੀ ਗ੍ਰਹਿ ਰਾਜ ਮੰਤਰੀ ਸ਼ਾਮਲ ਰਹੇ। ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਹਰਪਾਲ ਚੀਮਾ ਵੀ ਇਸ ਬੈਠਕ 'ਚ ਸ਼ਾਮਲ ਸਨ।

More News

NRI Post
..
NRI Post
..
NRI Post
..