ਇਸ ਦਿਨ ਲੱਗੇਗਾ 2019 ਦਾ ਆਖਰੀ ਸੂਰਜ ਗ੍ਰਹਿਣ

by mediateam

ਵੈੱਬ ਡੈਸਕ (Vikram Sehajpal) : ਸੂਰਜ ਗ੍ਰਹਿਣ ਧਰਤੀ ਤੋਂ 3,50,000 ਕਿਲੋਮੀਟਰ ਉੱਪਰ ਚੰਦ ਜਦੋਂ ਸੂਰਜ ਅਤੇ ਧਰਤੀ ਦੀ ਸੇਧ ਵਿੱਚ ਦੋਨੋ ਦੇ ਵਿਚਕਾਰ ਆਉਂਦਾ ਹੈ ਤਾਂ ਧਰਤੀ ਤੇ ਸੂਰਜ ਨਜ਼ਰ ਨਹੀਂ ਆਉਂਦਾ ਤਾਂ ਲੋਕਾਂ ਵੱਲੋਂ ਉਸਨੂੰ ਸੂਰਜ ਗ੍ਰਹਿਣ ਕਿਹਾ ਗਿਆ। ਸਾਲ 2019 ਦਾ ਆਖਰੀ ਸੂਰਜ ਗ੍ਰਹਿਣ 26 ਦਸੰਬਰ ਨੂੰ ਲੱਗੇਗਾ। 

ਦੱਸਿਆ ਜਾ ਰਿਹਾ ਹੈ ਕਿ ਇਹ ਸੂਰਜ ਗ੍ਰਹਿਣ 2 ਘੰਟੇ 40 ਮਿੰਟ ਰਹੇਗਾ। ਇਹ ਸੂਰਜ ਗ੍ਰਹਿਣ ਭਾਰਤ ਸਮੇਤ ਆਸਟ੍ਰੇਲੀਆ, ਅਫ਼ਰੀਕਾ ਤੇ ਏਸ਼ੀਆ 'ਚ ਦੇਖਿਆ ਜਾਵੇਗਾ। ਜਾਣਕਾਰੀ ਅਨੁਸਾਰ ਸੂਰਜ ਗ੍ਰਹਿਣ ਤੋਂ 12 ਘੰਟੇ ਪਹਿਲਾਂ ਹੀ ਸੂਤਕ ਲੱਗ ਜਾਂਦਾ ਹੈ। ਧਾਰਮਿਕ ਮਾਨਤਾਵਾਂ ਅਨੁਸਾਰ, ਸੂਤਕ ਕਾਲ 'ਚ ਕੋਈ ਵੀ ਸ਼ੁੱਭ ਕੰਮ ਨਹੀਂ ਕੀਤਾ ਜਾਂਦਾ।

More News

NRI Post
..
NRI Post
..
NRI Post
..