ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਅਰਡਰਨ ਜੈਸਿੰਡਾ ਨੂੰ ਮਿਲ ਰਹੀਆਂ ਧਮਕੀਆਂ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਅਰਡਰਨ ਵਿਰੁੱਧ ਸਾਜ਼ਿਸ਼ਾਂ ਦੀਆਂ ਗਤੀਵਿਧੀਆਂ ਵਿਰੁੱਧ ਪ੍ਰਤੀਕਿਰਿਆ ਦੇ ਵਿਚਕਾਰ ਧਮਕੀਆਂ ਤਿੰਨ ਸਾਲਾਂ 'ਚ ਲੱਗਭਗ ਤਿੰਨ ਗੁਣਾ ਹੋ ਗਈਆਂ ਹਨ। ਇੰਨਾ ਹੀ ਨਹੀਂ ਕੋਰੋਨਾ ਵੈਕਸੀਨ ਨੂੰ ਲਾਜ਼ਮੀ ਬਣਾਉਣ ਦਾ ਉਨ੍ਹਾਂ ਦਾ ਫ਼ੈਸਲਾ ਵੀ ਉਲਟਾ ਪੈ ਗਿਆ। ਲੋਕ ਪਿਛਲੇ ਕੁਝ ਸਮੇਂ ਤੋਂ ਇਸ ਫ਼ੈਸਲੇ ਖ਼ਿਲਾਫ਼ ਸੰਸਦ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਹਨ। ਨਿਊਜ਼ੀਲੈਂਡ 'ਚ ਸਖ਼ਤ ਪਾਬੰਦੀਆਂ ਲਾਗੂ ਕੀਤੀ ਗਿਆ ਹਨ ।