ਅੱਜ ਦਾ ਰਾਸ਼ੀਫਲ : ਇਸ ਰਾਸ਼ੀ ਦੇ ਜਾਤਕਾਂ ਨੂੰ ਮਿਲੇਗੀ ਆਰਥਿਕ ਮਾਮਲਿਆਂ ‘ਚ ਤਰੱਕੀ

by jaskamal

ਅੱਜ ਦੀ ਗ੍ਰਹਿ ਸਥਿਤੀ : 02 ਦਸੰਬਰ, 2021 ਵੀਰਵਾਰ ਮੱਘਰ ਮਹੀਨਾ ਕ੍ਰਿਸ਼ਨ ਪੱਖ ਤ੍ਰਿਓਦਸ਼ੀ ਦਾ ਰਾਸ਼ੀਫਲ।

ਅੱਜ ਦਾ ਰਾਹੂਕਾਲ : ਦੁਪਹਿਰ 01.30 ਵਜੇ ਤੋਂ 03.00 ਵਜੇ ਤਕ।

ਅੱਜ ਦਾ ਦਿਸ਼ਾਸ਼ੂਲ : ਦੱਖਣ। ਕੱਲ੍ਹ ਦਾ ਦਿਸ਼ਾਸ਼ੂਲ : ਪੱਛਮ।

03 ਦਸੰਬਰ ਦਾ ਪੰਚਾਂਗ : ਬਿਕ੍ਰਮੀ ਸੰਮਤ 2078 ਸ਼ਕੇ 1943 ਦਕਸ਼ਿਣਾਇਨ, ਦਕਸ਼ਿਣਗੋਲ, ਹੇਮੰਤ ਰੁੱਤ ਮੱਘਰ ਮਹੀਨਾ ਕ੍ਰਿਸ਼ਨ ਪੱਖ ਦੀ ਚਤੁਰਦਸ਼ੀ 16 ਘੰਟੇ 57 ਮਿੰਟ ਤਕ, ਬਾਅਦ ਮੱਸਿਆ ਵਿਸ਼ਾਖਾ ਨਕਸ਼ੱਤਰ 13 ਘੰਟੇ 45 ਮਿੰਟ ਤਕ, ਬਾਅਦ ਅਨੁਰਾਧਾ ਨਕਸ਼ੱਤਰ ਅਤਿਗੰਢ ਯੋਗ ਬਾਅਦ ਸੁਕਰਮਾ ਯੋਗ ਤੁਲਾ ’ਚ ਚੰਦਰਮਾ ਬਾਅਦ ਬ੍ਰਿਸ਼ਚਕ ’ਚ।

ਮੇਖ

ਰਚਨਾਤਮਕ ਕੋਸ਼ਿਸ਼ ਦਾ ਫਲ ਮਿਲੇਗਾ। ਵਿਆਹੁਤਾ ਜੀਵਨ ਸੁਖੀ ਹੋਵੇਗਾ।

ਬ੍ਰਿਖ

ਵਿਆਹੁਤਾ ਜੀਵਨ ਸੁਖੀ ਹੋਵੇਗਾ। ਸਹੁਰਿਆਂ ਤੋਂ ਚੰਗਾ ਸਹਿਯੋਗ ਮਿਲੇਗਾ। ਆਰਥਕ ਮਾਮਲਿਆਂ ’ਚ ਤਰੱਕੀ ਹੋਵੇਗੀ।

ਮਿਥੁਨ

ਸਿਹਤ ਪ੍ਰਤੀ ਚੌਕਸ ਰਹਿਣ ਦੀ ਲੋੜ ਹੈ। ਸ਼ਾਹੀ ਖ਼ਰਚ ਤੋਂ ਬਚੋ। ਧਨ ਦਾ ਨੁਕਸਾਨ ਹੋਣ ਦਾ ਸ਼ੱਕ ਹੈ।

ਕਰਕ

ਬੁੱਧੀ ਯੋਗਤਾ ਨਾਲ ਕੀਤਾ ਗਿਆ ਕੰਮ ਪੂਰਾ ਹੋਵੇਗਾ। ਸਿੱਖਿਆ ਮੁਕਾਬਲੇ ਦੇ ਖੇਤਰ 'ਚ ਚੱਲ ਰਹੀ ਕੋਸ਼ਿਸ਼ ਸਾਰਥਕ ਹੋਵੇਗੀ।

ਸਿੰਘ

ਘਰੇਲੂ ਕੰਮ ’ਚ ਰੁੱਝੇ ਰਹੋਗੇ। ਚੱਲ ਜਾਂ ਅਚੱਲ ਸੰਪਤੀ 'ਚ ਵਾਧਾ ਹੋਵੇਗਾ। ਰਚਨਾਤਮਕ ਕੰਮਾਂ ’ਚ ਕਾਮਯਾਬੀ ਮਿਲੇਗੀ।

ਕੰਨਿਆ

ਅਧੀਨ ਕਰਮਚਾਰੀ, ਭੈਣ ਜਾਂ ਭਰਾ ਦਾ ਸਹਿਯੋਗ ਮਿਲੇਗਾ। ਬੁੱਧੀ ਯੋਗਤਾ ਨਾਲ ਕੀਤਾ ਗਿਆ ਕੰਮ ਪੂਰਾ ਹੋਵੇਗਾ।

ਤੁਲਾ

ਘਰੇਲੂ ਉਪਯੋਗੀ ਚੀਜ਼ਾਂ ਵਿਚ ਵਾਧਾ ਹੋਵੇਗਾ। ਸ਼ਾਸਨ ਸੱਤਾ ਦਾ ਸਹਿਯੋਗ ਰਹੇਗਾ। ਵਪਾਰਕ ਵੱਕਾਰ ਵਧੇਗਾ।

ਬ੍ਰਿਸ਼ਚਕ

ਸਿਹਤ ਪ੍ਰਤੀ ਚੌਕਸ ਰਹਿਣ ਦੀ ਲੋੜ ਹੈ। ਵਪਾਰਕ ਮਾਮਲਿਆਂ ’ਚ ਤਰੱਕੀ ਹੋਵੇਗੀ।

ਧਨੁ

ਸਿਹਤ ਪ੍ਰਤੀ ਚੌਕਸ ਰਹਿਣ ਦੀ ਲੋੜ ਹੈ। ਕੋਈ ਅਜਿਹੀ ਘਟਨਾ ਹੋ ਸਕਦੀ ਹੈ ਜੋ ਤੁਹਾਡੇ ਹਿੱਤ ਵਿਚ ਨਾ ਹੋਵੇ।

ਮਕਰ

ਸਿੱਖਿਆ ਮੁਕਾਬਲੇ ਦੇ ਖੇਤਰ ਵਿਚ ਕਾਮਯਾਬੀ ਮਿਲੇਗੀ। ਜੀਵਨ ਸਾਥੀ ਦਾ ਸਹਿਯੋਗ ਅਤੇ ਸਨੇਹ ਮਿਲੇਗਾ।

ਕੁੰਭ

ਸਬੰਧਤ ਅਧਿਕਾਰੀ ਜਾਂ ਘਰ ਦੇ ਮੁਖੀ ਦਾ ਸਹਿਯੋਗ ਮਿਲੇਗਾ। ਧਨ, ਯਸ਼, ਕੀਰਤੀ ਵਿਚ ਵਾਧਾ ਹੋਵੇਗਾ।

ਮੀਨ

ਚੱਲੀ ਆ ਰਹੀ ਮੁਸ਼ਕਲ ਦਾ ਹੱਲ ਹੋਵੇਗਾ। ਸਿਹਤ ਪ੍ਰਤੀ ਚੌਕਸ ਰਹੋ। ਆਰਥਕ ਮਾਮਲਿਆਂ ’ਚ ਜੋਖ਼ਮ ਨਾ ਉਠਾਓ।