ਅੱਜ ਦਾ ਹੁਕਮਨਾਮਾ; ਬੁੱਧਵਾਰ, ੨੬ ਫੱਗਣ (ਸੰਮਤ ੫੫੩ ਨਾਨਕਸ਼ਾਹੀ)

by jaskamal

ਬਿਲਾਵਲੁ ਮਹਲਾ ੫॥ ਸਹਜ ਸਮਾਧਿ ਅਨੰਦ ਸੂਖ ਪੂਰੇ ਗੁਰਿ ਦੀਨ ॥ ਸਦਾ ਸਹਾਈ ਸੰਗਿ ਪ੍ਰਭ ਅੰਮ੍ਰਿਤ ਗੁਣ ਚੀਨ ॥ ਰਹਾਉ ॥ ਜੈ ਜੈ ਕਾਰੁ ਜਗਤ੍ਰ ਮਹਿ ਲੋਚਹਿ ਸਭਿ ਜੀਆ ॥ ਸੁਪ੍ਰਸੰਨ ਭਏ ਸਤਿਗੁਰ ਪ੍ਰਭੂ ਕਛੁ ਬਿਘਨੁ ਨ ਥੀਆ ॥੧॥

ਵਿਆਖਿਆ : ਹੇ ਭਾਈ! ਜਿਸ ਮਨੁੱਖ ਉੱਤੇ ਗੁਰੂ ਦਇਆਵਾਨ ਹੁੰਦਾ ਹੈ, ਉਸ ਨੂੰ) ਪੂਰੇ ਗੁਰੂ ਨੇ ਆਤਮਕ ਅਡੋਲਤਾ ਵਿਚ ਇਕ-ਰਸ ਟਿਕਾਉ ਦੇ ਸਾਰੇ ਸੁਖ ਆਨੰਦ ਦੇ ਦਿੱਤੇ। ਪ੍ਰਭੂ ਉਸ ਮਨੁੱਖ ਦਾ ਮਦਦਗਾਰ ਬਣਿਆ ਰਹਿੰਦਾ ਹੈ, ਉਸ ਦੇ ਅੰਗ-ਸੰਗ ਰਹਿੰਦਾ ਹੈ, ਉਹ ਮਨੁੱਖ ਪ੍ਰਭੂ ਦੇ ਆਤਮਕ ਜੀਵਨ ਦੇਣ ਵਾਲੇ ਗੁਣ (ਆਪਣੇ ਮਨ ਵਿਚ) ਵਿਚਾਰਦਾ ਰਹਿੰਦਾ ਹੈ ॥ ਰਹਾਉ॥ ਹੇ ਭਾਈ! ਉਸ ਮਨੁੱਖ ਦੀ ਸਾਰੇ ਜਗਤ ਵਿਚ ਹਰ ਥਾਂ ਸੋਭਾ ਹੁੰਦੀ ਹੈ, (ਜਗਤ ਦੇ) ਸਾਰੇ ਜੀਵ (ਉਸ ਦਾ ਦਰਸਨ ਕਰਨਾ) ਚਾਹੁੰਦੇ ਹਨ

More News

NRI Post
..
NRI Post
..
NRI Post
..