ਖੰਨਾ ’ਚ ਦਰਦਨਾਕ ਸੜਕ ਹਾਦਸਾ, ਮਾਂ ਸਮੇਤ ਦੋ ਬੱਚਿਆਂ ਦੀ ਮੌਤ

by jaskamal

ਨਿਊਜ਼ ਡੈਸਕ : ਖੰਨਾ ਵਿਖੇ ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇ ਉਪਰ ਦਰਦਨਾਕ ਸੜਕ ਹਾਦਸੇ ’ਚ ਇਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ ਹੋਣ ਦੀ ਦੁਖ਼ਦਾਈ ਖ਼ਬਰ ਸਾਹਮਣੇ ਆਈ ਹੈ। ਇਸ ਦਰਦਨਾਕ ਹਾਦਸੇ ’ਚ ਇਕ ਔਰਤ ਅਤੇ ਉਸ ਦੇ ਦੋ ਜੁੜਵਾਂ ਬੱਚਿਆਂ ਦੀ ਮੌਤ ਹੋ ਗਈ।

ਇਸ ਹਾਦਸੇ ’ਚ ਮ੍ਰਿਤਕਾ ਦਾ ਪਤੀ ਅਤੇ ਸੱਸ ਗੰਭੀਰ ਜ਼ਖ਼ਮੀ ਹੋ ਗਏ ਹਨ। ਮ੍ਰਿਤਕਾ ਦੀ ਸ਼ਨਾਖ਼ਤ ਖੰਨਾ ਦੇ ਪਿੰਡ ਨਸਰਾਲੀ ਦੀ ਰਹਿਣ ਵਾਲੀ ਨਵਪ੍ਰੀਤ ਕੌਰ (30) ਵਜੋਂ ਹੋਈ ਹੈ। ਉਸ ਦਾ ਪਤੀ ਗੁਰਿੰਦਰ ਸਿੰਘ ਜ਼ਖ਼ਮੀ ਹੈ। ਪੁਲਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

More News

NRI Post
..
NRI Post
..
NRI Post
..