ਸ਼ੁਰੂ ਹੋਈਆਂ ਪੰਜਾਬ ‘ਚ ਟ੍ਰੇਨਾਂ !

by vikramsehajpal

ਵੈੱਬ ਡੈਸਕ (ਐਨ.ਆਰ.ਆਈ. ਮੀਡਿਆ) : ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਵਿੱਚ ਲਗਾਤਾਰ ਟ੍ਰੇਨਾਂ ਚਲਾਉਣ ਨੂੰ ਲੈ ਕੇ ਰੇੜਕਾ ਬੀਤੇ ਦਿਨੀਂ ਖ਼ਤਮ ਹੋ ਗਿਆ ਹੈ। ਕਿਸਾਨਾਂ ਨੇ ਮਾਲ ਗੱਡੀਆਂ ਦੇ ਨਾਲ ਯਾਤਰੀ ਟ੍ਰੇਨਾਂ ਚਲਾਉਣ ਦਾ ਵੀ ਐਲਾਨ ਕਰ ਦਿੱਤਾ ਹੈ।

ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨਾਲ ਹੋਈ ਇੱਕ ਅਹਿਮ ਬੈਠਕ ਤੋਂ ਬਾਅਦ ਕਿਸਾਨਾਂ ਵੱਲੋਂ ਇਹ ਐਲਾਨ ਕੀਤਾ ਗਿਆ ਹੈ ਜਿਸ ਤੋਂ ਬਾਅਦ ਹੁਣ ਪੰਜਾਬ ਦੇ ਵੱਖ-ਵੱਖ ਸਟੇਸ਼ਨਾਂ ਉੱਤੇ ਟ੍ਰੇਨਾਂ ਦੌੜਨ ਲੱਗੀਆਂ ਹਨ।