ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਦੀ ਅਦਲਾ-ਬਦਲੀ; 7 ਆਈਪੀਐੱਸ ਤੇ 2 ਪੀਪੀਐੱਸ ਅਫਸਰ ਇਧਰੋਂ-ਉਧਰ

by jaskamal

ਨਿਊਜ਼ ਡੈਸਕ (ਜਸਕਮਲ) : ਪੰਜਾਬ ਸਰਕਾਰ ਨੇ ਅੱਜ  ਪੰਜਾਬ ਦੇ 7 ਆਈਪੀਐੱਸ ਤੇ 2 ਪੀਪੀਐੱਸ ਅਫਸਰਾਂ ਦੇ ਤਬਾਦਲੇ ਕੀਤੇ ਹਨ ਪੂਰੀ ਸੂਚੀ।