ਇਸ ਸੋਮਵਾਰ ਨੂੰ ਮਿਲਣਗੇ ਟਰੰਪ ਅਤੇ ਇਮਰਾਨ ਖ਼ਾਨ

by mediateam

ਵਾਸ਼ਿੰਗਟਨ ਡੈਸਕ (ਵਿਕਰਮ ਸਹਿਜਪਾਲ) : ਐਤਵਾਰ ਨੂੰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਇਸ ਉਮੀਦ ਨਾਲ ਅਮਰੀਕਾ ਰਵਾਨਾ ਹੋਣਗੇ ਕਿ ਮੁੰਬਈ ਅੱਤਵਾਦੀ ਹਮਲੇ ਦੇ ਮਾਸਟਰਮਾਈਂਡ ਹਾਫਿਜ਼ ਸਈਦ ਦੀ ਗ੍ਰਿਫ਼ਤਾਰੀ ਤੇ ਅਫ਼ਗਾਨ ਸ਼ਾਂਤੀ ਵਾਰਤਾ 'ਚ ਮਦਦ ਕਰਨ ਨਾਲ ਵਾਈਟ ਹਾਊਸ 'ਚ ਉਨਾਂ ਦਾ ਗਰਮਜੋਸ਼ੀ ਨਾਲ ਸਵਾਗਤ ਹੋਵੇਗਾ। 

ਤੁਹਾਨੂੰ ਦੱਸ ਦਈਏ ਕਿ ਬਤੌਰ ਪ੍ਰਧਾਨ ਮੰਤਰੀ ਅਮਰੀਕਾ ਦੇ ਪਹਿਲੇ ਦੌਰੇ 'ਤੇ ਜਾ ਰਹੇ ਇਮਰਾਨ ਖ਼ਾਨ ਸੋਮਵਾਰ ਨੂੰ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਮੁਲਾਕਾਤ ਕਰਨਗੇ।

More News

NRI Post
..
NRI Post
..
NRI Post
..