ਕੰਮ ਮੰਗਣ ਦੇ ਬਹਾਨੇ ਦੋ ਔਰਤਾਂ ਨੇ ਕੀਤੀ ਲੱਖਾਂ ਦੀ ਚੋਰੀ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ’ਚ ਸ਼ਕਤੀ ਨਗਰ ਤੋਂ ਸਾਹਮਣੇ ਆਇਆ ਹੈ। ਜਿਥੇ 2 ਔਰਤਾਂ ਘਰ-ਘਰ ਜਾ ਕੇ ਕੰਮ ਮੰਗਣ ਗਈਆਂ, ਜਦੋਂ ਇਕ ਪਰਿਵਾਰ ਨੇ ਉਨ੍ਹਾਂ ਨੂੰ ਘਰ ’ਚ ਕੰਮ ਕਰਨ ਲਈ ਰੱਖਿਆ ।

ਮਾਲਕ ਨਰੇਸ਼ ਕੁਮਾਰ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ 2 ਔਰਤਾਂ ਘਰ ’ਚ ਕੰਮ ਲਈ ਰੱਖੀਆਂ ਸਨ ਅਤੇ ਅੱਜ ਉਨ੍ਹਾਂ ਵੱਲੋਂ ਤਕਰੀਬਨ 50 ਤੋਂ 60 ਤੋਲੇ ਸੋਨਾ ਚੋਰੀ ਕਰ ਲਿਆ | ਪੁਲਿਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਕਰਵਾਈ ਸ਼ੁਰੂ ਕਰ ਦਿੱਤੀ ਹੈ|