ਜ਼ੋਰਦਾਰ ਧਮਾਕਿਆਂ ਨਾਲ ਦਹਿਲ ਉੱਠਿਆ ਯੂਕਰੇਨ, ਦੇਖੋ ਤਬਾਹੀ ਦੀ ਲਾਈਵ ਫੁਟੇਜ

by jaskamal

ਨਿਊਜ਼ ਡੈਸਕ (ਜਸਕਮਲ) : ਰੂਸ ਤੇ ਯੂਕਰੇਨ ਵਿਚਾਲੇ ਤਣਾਅ ਲਗਾਤਾਰ ਵਧਦਾ ਜਾ ਰਿਹਾ ਹੈ। ਸ਼ੁੱਕਰਵਾਰ ਨੂੰ ਪੂਰਬੀ ਯੂਕਰੇਨ ਵਿੱਚ ਇੱਕ ਕਾਰ ਦੇ ਅੰਦਰ ਜ਼ੋਰਦਾਰ ਧਮਾਕਾ ਹੋਇਆ। ਇਹ ਘਟਨਾ ਪੂਰਬੀ ਯੂਕਰੇਨ ਦੇ ਸ਼ਹਿਰ ਡੋਨੇਟਸਕ 'ਚ ਵਾਪਰੀ, ਜਿਸ 'ਤੇ ਰੂਸ ਹਮਾਇਤੀ ਵੱਖਵਾਦੀਆਂ ਦਾ ਕਬਜ਼ਾ ਹੈ। ਮੰਨਿਆ ਜਾਂਦਾ ਹੈ ਕਿ ਇਹ ਵਾਹਨ ਖੇਤਰੀ ਸੁਰੱਖਿਆ ਦੇ ਮੁਖੀ ਡੇਨਿਸ ਸਿਨੇਨਕੋਵ ਦਾ ਹੈ। ਇਸ ਤੋਂ ਇਲਾਵਾ ਪੂਰਬੀ ਯੂਕਰੇਨ ਵਿੱਚ ਇੱਕ ਗੈਸ ਪਾਈਪਲਾਈਨ ਦੇ ਇੱਕ ਹਿੱਸੇ ਵਿੱਚ ਅੱਗ ਲੱਗਣ ਦੀ ਘਟਨਾ ਵੀ ਸਾਹਮਣੇ ਆਈ ਹੈ।

More News

NRI Post
..
NRI Post
..
NRI Post
..