ਕੇਂਦਰ ਸਰਕਾਰ ਰਾਜੋਆਣਾ ਦੀ ਰਹਿਮ ਦੀ ਅਪੀਲ ’ਤੇ ਤੁਰੰਤ ਗੌਰ ਕਰੇ : ਸੁਪਰੀਮ ਕੋਰਟ

by jaskamal

ਨਿਊਜ਼ ਡੈਸਕ : ਪੰਜਾਬ ਦੇ ਮੁੱਖ ਮੰਤਰੀ ਦੇ ਕਤਲ ਮਾਮਲੇ ਨੂੰ ਲੈ ਕੇ ਸਜ਼ਾ ਭੋਗ ਰਹੇ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਨੂੰ ਲੈ ਕੇ ਮੁਆਫੀ ਦੀ ਅਪੀਲ 'ਤੇ ਗੌਰ ਕਰਨ ਕੇਂਦਰ ਸਰਕਾਰ ਨੂੰ ਹਦਾਇਤ ਦਿੱਤੀ ਹੈ। ਕੋਰਟ ਨੇ ਕੇਂਦਰ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ 'ਚ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਘਟਾਉਣ ਲਈ ਉਸ ਦੀ ਰਹਿਮ ਦੀ ਅਪੀਲ 'ਤੇ ਤੁਰੰਤ ਗੌਰ ਕਰਨ ਲਈ ਕਿਹਾ ਹੈ।

ਜਸਟਿਸ ਯੂਯੂ ਲਲਿਤ ਦੀ ਅਗਵਾਈ ਵਾਲੇ ਤਿੰਨ ਮੈਂਬਰੀ ਬੈਂਚ ਨੇ ਇਹ ਹੁਕਮ ਦਿੱਤਾ। ਬੈਂਚ ਨੇ ਕਿਹਾ,‘ਭਾਰਤ ਸਰਕਾਰ ਅਤੇ ਕੇਂਦਰੀ ਜਾਂਚ ਬਿਊਰੋ ਸਮੇਤ ਸਬੰਧਤ ਅਧਿਕਾਰੀ ਇਸ ਮਾਮਲੇ ਦੀ ਤੁਰੰਤ ਘੋਖ ਕਰਨ।

More News

NRI Post
..
NRI Post
..
NRI Post
..