ਬੱਸਾਂ ‘ਤੇ ਸੰਤ ਭਿੰਡਰਾਂਵਾਲੇ ਦੀਆਂ ਤਸਵੀਰਾਂ ਨੂੰ ਲੈ ਕੇ ਹੋਇਆ ਹੰਗਾਮਾ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਬੱਸ ਅੱਡੇ ਵਿਖੇ ਉਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਸਰਕਾਰੀ ਬੱਸਾਂ ਤੇ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦੀਆਂ ਤਸਵੀਰਾਂ ਲਗਾਉਣ ਨੂੰ ਲੈ ਕੇ ਵਿਵਾਦ ਹੋ ਗਿਆ ਹੈ । ਦਲ ਖ਼ਾਲਸਾ ਦੇ ਕਾਰਕੁੰਨ ਹੱਥਾਂ 'ਚ ਪੋਸਟਰ ਲੈ ਕੇ ਪਹੁੰਚੇ ਬੱਸ ਸਟੈਂਡ ਪੁੱਜ ਗਏ। ਉਨ੍ਹਾਂ ਨੇ ਸਰਕਾਰੀ ਬੱਸਾਂ ਉਤੇ ਜਰਨੈਲ ਸਿੰਘ ਭਿੰਡਰਾਂਵਾਲੇ ਦੀਆਂ ਤਸਵੀਰਾਂ ਲਗਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ। ਪੁਲਿਸ 'ਤੇ ਖ਼ਾਲਸਾ ਦਲ 'ਚ ਖਿੱਚ-ਧੂਹ ਵੀ ਹੋਈ।

More News

NRI Post
..
NRI Post
..
NRI Post
..