ਯੂਟੀ ਪ੍ਰਸ਼ਾਸਨ ਨੇ ਦਿੱਤੀ ਲੌਕਡਾਊਨ ਨਿਯਮਾਂ ‘ਚ ਢਿੱਲ, ਪੜ੍ਹੋ ਪੂਰੀ ਖ਼ਬਰ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) ; ਚੰਡੀਗੜ੍ਹ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਵਿੱਚ ਕਮੀ ਆਉਣ ਦੇ ਮੱਦੇਨਜ਼ਰ ਪ੍ਰਸ਼ਾਸਨ ਸਿਟੀ ਬਿਊਟੀਫੁੱਲ ਦੇ ਲਾਕਡਾਊਨ ਨਿਯਮਾਂ ਵਿੱਚ ਢਿੱਲ ਦਿੱਤੀ ਹੈ। ਕੋਰੋਨਾ ਮਾਮਲਿਆ ਅਤੇ ਵੀਕੈਂਡ ਲਾਕਡਾਊਨ ਬਾਰੇ ਯੂਟੀ ਪ੍ਰਸ਼ਾਸਨ ਦੀ ਮੀਟਿੰਗ ਹੋਈ।