ਅਭਿਨੰਦਨ ਦੀ ਸੁਰੱਖਿਅਤ ਦੇਸ਼ ਵਾਪਸੀ ਦੀ ਸਾਨੂੰ ਬੇਹੱਦ ਖੁਸ਼ੀ : ਭਾਰਤੀ ਹਵਾਈ ਫੌਜ

by mediateam

ਅੰਮ੍ਰਿਤਸਰ (ਵਿਕਰਮ ਸਹਿਜਪਾਲ) : ਭਾਰਤੀ ਹਵਾਈ ਫੌਜ ਦਾ ਅਭਿਨੰਦਨ ਦੀ ਵਤਨ ਵਾਪਸੀ ਤੋਂ ਬਾਅਦ ਪਹਿਲਾ ਬਿਆਨ ਸਾਹਮਣੇ ਆਇਆ ਹੈ। ਅਟਾਰੀ ਸਰਹੱਦ 'ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਵਾਈ ਫੌਜ ਦੇ ਉੱਚ ਅਧਿਕਾਰੀਆਂ ਨੇ ਦੱਸਿਆ ਕਿ ਅਭਿਨੰਦਨ ਦੀ ਸੁਰੱਖਿਅਤ ਦੇਸ਼ ਵਾਪਸੀ ਦੀ ਹਵਾਈ ਫੌਜ ਨੂੰ ਬੇਹੱਦ ਖੁਸ਼ੀ ਹੈ। ਅਭਿਨੰਦਨ ਨੂੰ ਪਹਿਲਾਂ ਮੈਡੀਕਲ ਲਈ ਭੇਜਿਆ ਜਾ ਰਿਹਾ ਹੈ। ਇਸੇ ਦੌਰਾਨ ਅਭਿਨੰਦਨ ਨੇ ਕਿਹਾ ਕਿ ਦੇਸ਼ ਪਰਤਨ ਦੀ ਖੁਸ਼ੀ ਮੈਂ ਸ਼ਬਦਾਂ ਵਿਚ ਬਿਆਨ ਨਹੀ ਕਰ ਸਕਦਾ। 

More News

NRI Post
..
NRI Post
..
NRI Post
..