Weather Update: ਨਹੀਂ ਰੁਕੇਗਾ ਬਾਰਿਸ਼ ਦਾ ਦੌਰ, ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ ‘ਚ ਜਾਰੀ ਕੀਤਾ ਅਲਰਟ

by

Weather Update: ਮੌਸਮ ਵਿਭਾਗ ਨੇ ਬਿਹਾਰ 'ਚ ਮੁੜ ਹਲਕੀ ਤੋਂ ਮੱਧਮ ਬਾਰਿਸ਼ ਦਾ ਅਲਰਟ ਜਾਰੀ ਕੀਤਾ ਹੈ। ਉੱਥੇ ਮੌਸਮ ਵਿਭਾਗ ਨੇ 3 ਅਕਤੂਬਰ ਨੂੰ ਬਿਹਾਰ ਤੇ ਓਡੀਸ਼ਾ ਦੇ ਮੌਸਮ 'ਚ ਬਦਲਾਅ ਹੋਵੇਗਾ। ਮੌਸਮ ਵਿਭਾਗ ਮੁਤਾਬਿਕ, ਇੱਥੇ ਗਰਜ ਨਾਲ ਹਲਕੀ ਬਾਰਿਸ਼ ਪੈਣ ਦੀ ਸੰਭਾਵਨਾ ਹੈ।

4 ਅਕਤੂਬਰ ਨੂੰ ਇਨ੍ਹਾਂ ਸੂਬਿਆਂ 'ਚ ਹੋ ਸਕਦੀ ਹੈ ਭਾਰੀ ਬਾਰਿਸ਼

ਮੌਸਮ ਵਿਭਾਗ ਮੁਤਾਬਿਕ 4 ਅਕਤੂਬਰ 2019 ਨੂੰ ਅਸਮ, ਮੇਘਾਲਯ, ਪੂੰਡੁਚੇਰੀ ਤੇ ਤਮਿਲਨਾਡੂ 'ਚ ਵੱਖ-ਵੱਖ ਥਾਵਾਂ 'ਤੇ ਭਾਰੀ ਬਾਰਿਸ਼ ਦੀ ਸੰਭਾਵਨਾ ਹੈ। 5 ਅਕਤੂਬਰ ਲਈ ਮੌਸਮ ਵਿਭਾਗ ਵੱਲੋਂ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਗਈ ਹੈ।

ਹੋਰ ਖ਼ਬਰਾਂ ਲਈ ਜੁੜੇ ਰਹੋ United NRI Post ਦੇ ਨਾਲ।

More News

NRI Post
..
NRI Post
..
NRI Post
..