World Cup 2019 : ਇੰਗਲੈਂਡ ਨੇ ਵੈਸਟਇੰਡੀਜ਼ ਨੂੰ 8 ਵਿਕਟਾਂ ਨਾਲ ਹਰਾਇਆ

by

ਸਾਊਥੰਪਟਨ (ਵਿਕਰਮ ਸਹਿਜਪਾਲ) : ਵਿਸ਼ਵ ਕੱਪ ਦਾ 19ਵਾਂ ਮੈਚ ਸਾਊਥੰਪਟਨ 'ਚ ਇੰਗਲੈਂਡ ਤੇ ਵੈਸਟਇੰਡੀਜ਼ ਵਿਚਾਲੇ ਖੇਡਿਆ ਗਿਆ। ਇੰਗਲੈਂਡ ਨੇ ਟਾਸ ਜਿੱਤ ਕੇ ਵੈਸਟਇੰਡੀਜ਼ ਨੂੰ ਪਹਿਲਾਂ ਬੱਲੇਬਾਜ਼ੀ ਕਰਨ ਦਾ ਸੱਦਾ ਦਿੱਤਾ ਸੀ। ਵੈਸਟਇੰਡੀਜ਼ ਟੀਮ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 212 ਦੌੜਾਂ ਬਣਾ ਕੇ ਢੇਰ ਹੋ ਗਈ ਤੇ 213 ਦੌੜਾਂ ਦਾ ਟੀਚਾ ਦਿੱਤਾ। 

ਜਵਾਬ 'ਚ ਟੀਚੇ ਦਾ ਪਿੱਛਾ ਕਰਨ ਉਤਰੀ ਇੰਗਲੈਂਡ ਦੀ ਟੀਮ ਨੇ ਇਹ ਮੈਚ 8 ਵਿਕਟਾਂ ਨਾਲ ਜਿੱਤ ਲਿਆ। ਜੋ ਰੂਟ ਨੇ ਸ਼ਾਨਦਾਰ ਸੈਂਕੜਾ ਲਗਾਇਆ।

More News

NRI Post
..
NRI Post
..
NRI Post
..