ਯੂਸਫ ਪਠਾਨ ਵੱਲੋਂ ਸੰਨਿਆਸ ਦਾ ਐਲਾਨ

by vikramsehajpal

ਦਿੱਲੀ(ਦੇਵ ਇੰਦਰਜੀਤ) :ਪਠਾਨ ਭਾਰਤੀ ਟੀਮ ਦਾ ਹਿੱਸਾ ਰਿਹਾ ਹੈ ਜਿਸਨੇ 2007 ਟੀ -20 ਵਰਲਡ ਕੱਪ ਅਤੇ 2011 ਦਾ 50 ਓਵਰ ਵਰਲਡ ਕੱਪ ਜਿੱਤਿਆ ਸੀ। ਉਸਨੇ ਸ਼ੁੱਕਰਵਾਰ ਨੂੰ ਟਵੀਟ ਕਰਕੇ ਆਪਣੀ ਸੰਨਿਆਸ ਦਾ ਐਲਾਨ ਕੀਤਾ।

ਯੂਸਫ ਪਠਾਨ ਨੇ ਕ੍ਰਿਕਟ ਨੂੰ ਅਲਵਿਦਾ ਕਹਿਦਿਆਂ ਟੀਮ ਇੰਡੀਆ,ਪਰਿਵਾਰ, ਦੋਸਤਾਂ, ਸਾਰੇ ਕੋਚਾਂ ਅਤੇ ਉਨ੍ਹਾਂ ਦੇ ਪ੍ਰਸ਼ੰਸਕਾਂ ਦਾ ਧੰਨਵਾਦ ਕੀਤਾ। ਉਸ ਨੇ ਟਵਿੱਟਰ ਰਾਹੀਂ ਆਪਣੀ ਰਿਟਾਇਰਮੈਂਟ ਬਾਰੇ ਜਾਣਕਾਰੀ ਸਾਂਝੀ ਕੀਤੀ। ਉਹਨਾਂ ਨੇ ਟਵਿੱਟਰ 'ਤੇ ਪੋਸਟ ਕਰਦੇ ਹੋਏ ਆਪਣੇ ਕ੍ਰਿਕਟ ਕਰੀਅਰ ਦੀਆਂ ਸਭ ਤੋਂ ਵਧੀਆ ਯਾਦਾਂ ਵੀ ਸਾਂਝੀਆਂ ਕੀਤੀਆਂ।

More News

NRI Post
..
NRI Post
..
NRI Post
..